31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਰਕਾਰੀ ਹਾਈ ਸਕੂਲ ਪੱਖੋਕੇ ਦੇ ਵਿਦਿਆਰਥੀ ਜ਼ਿਲ੍ਹੇ 'ਚੋਂ ਅੱਵਲ

Ad Position 21
No active advertisement
ਅਜੀਤ ਡੈਸਕ 26-09-2025
ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਪੱਖੋਕੇ ਦੇ ਵਿਦਿਆਰਥੀਆਂ ਨੇ ਕੁਇਜ਼ ਮੁਕਾਬਲਿਆਂ ਵਿਚੋਂ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਮੁਕਾਬਲਿਆਂ 'ਚ ਨੌਵੀਂ ਕਲਾਸ ਦੀ ਵਿਦਿਆਰਥਣ ਗੀਤਾਂਜਲੀ ਸ਼ਰਮਾ ਅਤੇ ਬੇਅੰਤ ਕੌਰ ਵਲੋਂ ਪੁੱਛੇ ਗਏ ਸਵਾਲਾਂ ਦੇ ਸਹੀ ਜਵਾਬ ਦਿੱਤੇ ਗਏ | ਜਿਸ ਸਦਕਾ ਵਿਦਿਆਰਥੀਆਂ ਨੂੰ 2000-2000 ਰੁਪਏ ਦੀ ਰਾਸ਼ੀ ਦੇ ਕੇ ਹੌਸਲਾ ਅਫਜਾਈ ਕੀਤੀ ਗਈ | ਇਸ ਮੌਕੇ ਮੁੱਖ ਅਧਿਆਪਕਾ ਸ੍ਰੀਮਤੀ ਸਿਮਰਜੀਤ ਸਿੱਧੂ, ਅਸ਼ਵਨੀ ਕੌਸ਼ਲ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐਮ. ਨੇ ਝੋਨੇ ਦੀ ਕਟਾਈ ਸੰਬੰਧੀ ਕੰਬਾਈਨ ਮਾਲਕਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਪਾਣੀ ਦੀ ਗੁਣਵੱਤਾ, ਸੰਭਾਲ ਅਤੇ ਸਵੱਛਤਾ ਸੰਬੰਧੀ ਟ੍ਰੇਨਿੰਗ ਕੈਂਪ ਲਗਾਇਆ
Ad Position 24