31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ 26 ਤੇ 27 ਨੂੰ 'ਕਿਸਾਨ ਮੇਲਾ' <br/>

Ad Position 21
No active advertisement
ਅਜੀਤ ਡੈਸਕ 26-09-2025
ਹੰਡਿਆਇਆ, 25 ਸਤੰਬਰ (ਗੁਰਜੀਤ ਸਿੰਘ ਖੁੱਡੀ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ 26 ਤੇ 27 ਸਤੰਬਰ ਨੂੰ 'ਕਿਸਾਨ ਮੇਲਾ' ਅਤੇ ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ (ਗਡਵਾਸੂ) ਲੁਧਿਆਣਾ ਵਿਖੇ 'ਪਸ਼ੂ ਪਾਲਣ' ਮੇਲਾ ਲੱਗੇਗਾ | ਇਹ ਜਾਣਕਾਰੀ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਦੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਨੇ ਦਿੱਤੀ ਤੇ ਦੱਸਿਆ ਕਿ ਪੀ. ਏ. ਯੂ. ਦੇ ਮੇਲੇ ਵਿਚੋਂ ਹਾੜੀ ਦੀਆਂ ਫ਼ਸਲਾਂ ਦੇ ਉਨਤ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ, ਫਲਦਾਰ ਬੂਟੇ ਅਤੇ ਗਡਵਾਸੂ ਦੇ ਮੇਲੇ ਵਿਚੋਂ ਪਸ਼ੂ ਪਾਲਕਾਂ ਲਈ ਧਾਤਾਂ ਦਾ ਚੂਰਾ, ਬਾਈਪਾਸ ਫੈਟ, ਪਸ਼ੂ ਚਾਕਲੇਟ, ਔਰਿਲ ਮੈਗਨੇਟ, ਸਾਹਿਤਕ ਕਿਤਾਬਾਂ ਉਪਲਬਧ ਹੋਣਗੀਆਂ | ਸਾਇੰਸਦਾਨਾਂ ਵਲੋਂ ਖੇਤੀ, ਪਸ਼ੂ ਪਾਲਕਾਂ ਨੂੰ ਨਵੀਆਂ ਤਕਨੀਕਾਂ ਦੀ ਜਾਣਕਾਰੀ ਅਤੇ ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਮੇਲੇ ਵਿਚ ਵੱਖ-ਵੱਖ ਵਿਭਾਗਾਂ ਅਤੇ ਕੰਪਨੀਆਂ ਵਲੋਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਪਿੰਡ ਵਜੀਦਕੇ ਕਲਾਂ ਦੀ ਜੰਮਪਲ ਬਬਨਦੀਪ ਕੌਰ ਐਮ.ਬੀ.ਬੀ.ਐਸ. ਲਈ ਚੁਣੇ ਜਾਣ 'ਤੇ ਪਿੰਡ 'ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਐੱਸ.ਡੀ.ਐਮ. ਨੇ ਝੋਨੇ ਦੀ ਕਟਾਈ ਸੰਬੰਧੀ ਕੰਬਾਈਨ ਮਾਲਕਾਂ ਨਾਲ ਕੀਤੀ ਮੀਟਿੰਗ
Ad Position 24