31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਆਗਾਜ਼ ਆਇਲਟਸ ਸੈਂਟਰ ਦੀ ਵਿਦਿਆਰਥਣ ਨੇ ਪੀ.ਟੀ.ਈ 'ਚੋਂ 70 ਸਕੋਰ ਕੀਤਾ ਪ੍ਰਾਪਤ

Ad Position 21
No active advertisement
ਅਜੀਤ ਡੈਸਕ 26-09-2025
ਸ਼ਹਿਣਾ, 25 ਸਤੰਬਰ (ਸੁਰੇਸ਼ ਗੋਗੀ)-ਆਗਾਜ਼ ਆਇਲਟਸ ਸੈਂਟਰ ਪੱਖੋ ਕੈਂਚੀਆਂ ਦੀ ਵਿਦਿਆਰਥਣ ਨੇ ਪੀ.ਟੀ.ਈ ਵਿਚੋਂ 70 ਸਕੋਰ ਪ੍ਰਾਪਤ ਕੀਤੇ ਹਨ | ਇਹ ਜਾਣਕਾਰੀ ਦਿੰਦਿਆਂ ਗੁਰਸੇਵਕ ਸਿੰਘ ਮਾਨ ਤੇ ਗੁਰਬਚਨ ਸਿੰਘ ਮਾਨ ਨੇ ਦੱਸਿਆ ਕਿ ਆਗਾਜ਼ ਆਈਲੈਟਸ ਸੈਂਟਰ ਜੋ ਤਪਾ ਰੋਡ 'ਤੇ ਚੱਲਦਾ ਸੀ, ਪਰ ਅਜੋਕੇ ਸਮੇਂ ਦੌਰਾਨ ਮੋਗਾ ਰੋਡ 'ਤੇ ਇਕ ਸ਼ਾਨਦਾਰ ਇਮਾਰਤ ਵਿਚ ਤਬਦੀਲ ਕੀਤਾ ਗਿਆ ਹੈ, ਜਿੱਥੇ 30 ਦੇ ਕਰੀਬ ਵਿਦਿਆਰਥੀ ਆਈਲੈਟਸ ਦੀਆਂ ਕਲਾਸਾਂ ਲਗਾ ਰਹੇ ਹਨ | ਉੱਚ ਸਿੱਖਿਆ ਪ੍ਰਾਪਤ ਸਟਾਫ਼ ਦੇ ਯਤਨਾਂ ਸਦਕਾ ਆਗਾਜ਼ ਆਈਲੈਟਸ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ ਅਤੇ ਅਜੋਕੇ ਸਮੇਂ ਦੌਰਾਨ ਹਰਨੀਤ ਕੌਰ ਸਵ: ਬਲਵੀਰ ਸਿੰਘ ਵਾਸੀ ਢਿੱਲਵਾਂ ਨੇ ਓਵਰਆਲ 70 ਸਕੋਰ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਉੱਚਾ ਕੀਤਾ ਹੈ | ਇਸ ਮੌਕੇ ਜਗਵਿੰਦਰ ਸਿੰਘ ਮਾਨ ਕੈਨੇਡਾ, ਮਨਦੀਪ ਸਿੰਘ, ਕੁਲਦੀਪ ਸਿੰਘ ਪੀ.ਟੀ.ਈ ਟੀਚਰ, ਜਸ਼ਨਦੀਪ ਕੌਰ, ਮਾਨਸੀ, ਕੁਲਵਿੰਦਰ ਕੌਰ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਗੋਬਿੰਦ ਸਕੂਲ ਦੀ ਨੈਸ਼ਨਲ ਬਾਕਸਿੰਗ ਸੋਨ ਤਗਮਾ ਜੇਤੂ ਖਿਡਾਰਨ ਗੁਨਤਾਸ ਕੌਰ ਦਾ ਸਨਮਾਨ
Ad Position 24