01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Ad Position 21
No active advertisement
ਅਜੀਤ ਡੈਸਕ 26-09-2025
ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਨਰਸਰੀ ਕਲਾਸ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਜੇਤੂ ਬੱਚਿਆਂ ਨੂੰ ਸੰਸਥਾ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਸਨਮਾਨਿਤ ਕੀਤਾ ਤੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਸੰਤੁਲਿਤ ਭੋਜਨ ਖਾਣ ਸਬੰਧੀ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਗੁਨਦੀਪ ਬਾਂਸਲ ਨੇ ਡੀ.ਸੀ.ਓ. ਬਰਨਾਲਾ ਦਾ ਅਹੁਦਾ ਸੰਭਾਲਿਆ
Ad Position 24