01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੰਤੁਲਿਤ ਭੋਜਨ ਖਾਣ ਸਬੰਧੀ ਗਤੀਵਿਧੀਆਂ ਕਰਵਾਈਆਂ

Ad Position 21
No active advertisement
ਅਜੀਤ ਡੈਸਕ 26-09-2025
ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸੰਤੁਲਿਤ ਭੋਜਨ ਖਾਣ ਸਬੰਧੀ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਬੱਚੇ ਵੱਖ-ਵੱਖ ਫਲਾਂ ਅਤੇ ਸਬਜ਼ੀਆਂ ਦੇ ਰੂਪ ਵਿਚ ਤਿਆਰ ਹੋ ਕੇ ਆਏ ਅਤੇ ਆਪਣੇ ਬਾਸਕਿਟਾਂ ਰਾਹੀਂ ਸੰਤੁਲਿਤ ਭੋਜਨ ਖਾਣ ਦੀ ਮਹੱਤਤਾ ਦਰਸਾਈ | ਇਸ ਮੌਕੇ ਪਿ੍ੰਸੀਪਲ ਮੈਡਮ ਸਰਬਜੀਤ ਕੌਰ ਸਰਾਂ ਨੇ ਕਿਹਾ ਕਿ ਸੰਤੁਲਿਤ ਭੋਜਨ ਹੀ ਤੰਦਰੁਸਤੀ ਦੀ ਕੁੰਜੀ ਹੈ | ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੋਆਰਡੀਨੇਟਰ ਮੈਡਮ ਕੁਲਵਿੰਦਰ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਵਾਸੀਆਂ ਨੇ ਰਾਮ ਲੀਲ੍ਹਾ ਦਾ ਮਾਣਿਆ ਆਨੰਦ ਅਗਲੀ ਖ਼ਬਰ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
Ad Position 24