12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

'ਆਪ' ਨੇ ਕਰਨਦੀਪ ਕਾਕਾ ਨੂੰ ਹਲਕਾ ਭਦੌੜ ਤੋਂ ਐਸ. ਸੀ. ਵਿੰਗ ਦਾ ਕੋਆਰਡੀਨੇਟਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 27-09-2025
ਤਪਾ ਮੰਡੀ, 26 ਸਤੰਬਰ (ਵਿਜੇ ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਵਰਕਰਾਂ ਦੇ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਜਾ ਰਿਹਾ ਹੈ ਤਾਂ ਜੋ ਪਾਰਟੀ ਹੋਰ ਮਜ਼ਬੂਤ ਹੋ ਸਕੇ | ਇਸੇ ਲੜੀ ਤਹਿਤ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਪਾਰਟੀ ਦੇ ਮਿਹਨਤੀ ਆਗੂ ਕਰਨਦੀਪ ਸਿੰਘ ਕਾਕਾ ਸਰਪੰਚ ਤਾਜੋਕੇ ਨੂੰ ਐਸ.ਸੀ. ਵਿੰਗ ਦਾ ਹਲਕਾ ਭਦੌੜ ਤੋਂ ਕੋਆਰਡੀਨੇਟਰ ਲਗਾਇਆ ਗਿਆ ਹੈ | ਇਸ ਸਬੰਧੀ ਕਰਨਦੀਪ ਸਿੰਘ ਕਾਕਾ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਅਦਾ ਕਰਾਂਗਾ ਅਤੇ ਪਾਰਟੀ ਦੇ ਵਲੰਟੀਅਰਾਂ ਨੂੰ ਨਾਲ ਲੈ ਕੇ ਚੱਲੇਗਾ | ਸਰਪੰਚ ਕਰਨਦੀਪ ਸਿੰਘ ਵਲੋਂ ਪਾਰਟੀ ਹਾਈਕਮਾਨ ਅਤੇ ਵਿਸ਼ੇਸ਼ ਤੌਰ 'ਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ, ਗੁਰਤੇਜ ਸਿੰਘ ਧਾਲੀਵਾਲ, ਡਾਕਟਰ ਬਾਲ ਚੰਦ ਬਾਂਸਲ, ਦੀਪਕ ਗੱਗ ਹੋਰਾਂ ਨੇ ਕਰਨਦੀਪ ਸਿੰਘ ਨੂੰ

Ad Position 22
No active advertisement
ਪਿਛਲੀ ਖ਼ਬਰ ਕਾਰ ਅਤੇ ਕੈਂਟਰ ਦੀ ਟੱਕਰ 'ਚ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ <br/>
Ad Position 24