28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

Ad Position 21
No active advertisement
ਅਜੀਤ ਡੈਸਕ 29-09-2025
ਬਰਨਾਲਾ, 28 ਸਤੰਬਰ (ਰਾਜ ਪਨੇਸਰ)-ਇਕ ਔਰਤ ਨੂੰ 15 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਮੀਨੂੰ ਕੌਰ ਪਤਨੀ ਮਿੰਟੂ ਸਿੰਘ ਵਾਸੀ ਬਰਨਾਲਾ ਨਜਾਇਜ਼ ਸ਼ਰਾਬ ਵੇਚਣ ਦੀ ਆਦੀ ਹੈ ਜੋ ਕਿ ਅੱਜ ਵੀ ਸ਼ਰਾਬ ਵੇਚਣ ਦੀ ਫ਼ਿਰਾਕ ਵਿਚ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 15 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੂਬਾ ਵਰਕਿੰਗ ਕਮੇਟੀ ਮੈਂਬਰ ਬੇਅੰਤ ਕੌਰ ਖਹਿਰਾ ਨੇ ਬੀਬੀ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸੰਤ ਬਾਬਾ ਕਰਨੈਲ ਸਿੰਘ ਸੱਚਖੰਡ ਬਿਰਾਜੇ-ਸਸਕਾਰ ਅੱਜ <br/>
Ad Position 24