28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਪਿੰਡ ਚੂੰਘਾ ਵਿਖੇ ਸ਼ਹੀਦੇ ਆਜ਼ਮ ਭਗਤ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 29-09-2025
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਪਿੰਡ ਚੰੂਘਾ ਵਿਖੇ ਸ਼ਹੀਦ ਭਗਤ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕਲੱਬ ਪ੍ਰਧਾਨ ਜਸਦੀਪ ਸਿੰਘ, ਮਨਦੀਪ ਸਿੰਘ ਮੈਂਬਰ, ਮਹਿਕਦੀਪ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜੀਵਨ ਸਿੰਘ ਸਾਬਕਾ ਪ੍ਰਧਾਨ, ਗੁਰਪ੍ਰੀਤ ਸਿੰਘ, ਜਗਨੈਬ ਸਿੰਘ, ਬਲਜਿੰਦਰ ਸਿੰਘ, ਬਸ਼ੀਰ ਖ਼ਾਨ, ਮਨਦੀਪ ਸਿੰਘ, ਰਜਿੰਦਰ ਸਿੰਘ, ਜਗਰਾਜ ਸਿੰਘ, ਅਰਸ਼ਦੀਪ ਸਿੰਘ ਆਦਿ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕੁੱਬੇ ਦੇ ਗੁਰਦੁਆਰਾ ਸਿੰਘਪੁਰਾ ਦੀ ਜ਼ਮੀਨ ਦਾ ਮਾਮਲਾ ਟਕਰਾਅ ਵੱਲ ਵਧਿਆ ਅਗਲੀ ਖ਼ਬਰ ਬਰੌਡਵੇ ਪਬਲਿਕ ਸਕੂਲ, ਮਨਾਲ ਵਿਖੇ 'ਆਪਣੀ ਬੱਚਤ ਕਿਵੇਂ ਬਣਾਈਏ' ਵਿਸ਼ੇ 'ਤੇ ਸੈਮੀਨਾਰ
Ad Position 24