08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਆਰੀਆਭੱਟ ਕਾਲਜ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 19-10-2025
ਬਰਨਾਲਾ, 18 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਰੰਗੋਲੀ ਤੇ ਦੀਵਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ: ਆਰ.ਕੇ. ਗੁਪਤਾ, ਕਾਲਜ ਦੇ ਮੈਨੇਜਮੈਂਟ ਮੈਂਬਰ ਸ੍ਰੀ ਵਿੱਕੀ ਸਿੰਗਲਾ, ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ, ਡੀਨ (ਅਕਾਦਮਿਕ) ਡਾ: ਭਵੇਤ ਗਰਗ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਮੁਕਾਬਲਿਆਂ ਵਿਚੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਨੇਜਮੈਂਟ ਕਮੇਟੀ ਮੈਂਬਰ ਹਰਭਜਨ ਸਿੰਘ, ਅਸ਼ਵਨੀ ਕੁਮਾਰ, ਇੰਦਰਪਾਲ ਗੋਇਲ, ਰਾਜੀਵ ਮੰਗਲਾ, ਨਰੇਸ਼ ਕੁਮਾਰ, ਮੋਹਿਤ ਮੰਗਲਾ, ਰੋਹਿਤ ਮੰਗਲਾ ਹਿਊਮੈਨਇਟਜ਼ ਵਿਭਾਗ ਦੇ ਮੁਖੀ ਪ੍ਰੋ: ਭਾਵੁਕਤਾ ਸ਼ਰਮਾ, ਪ੍ਰੋ: ਸੁਖਪ੍ਰੀਤ ਸਿੰਘ, ਪ੍ਰੋ: ਮਨਦੀਪ ਸਿੰਘ, ਪ੍ਰੋ: ਗਗਨਦੀਪ ਕੌਰ, ਪ੍ਰੋ: ਕਮਲਪ੍ਰੀਤ ਕੌਰ, ਪ੍ਰੋ: ਵੀਰਪਾਲ ਕੌਰ, ਪ੍ਰੋ: ਮਨਪ੍ਰੀਤ ਕੌਰ, ਪ੍ਰੋ: ਗਗਨਦੀਪ ਕੌਰ, ਪ੍ਰੋ: ਮਨਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਈ ਲਾਲੋ ਪੰਜਾਬੀ ਮੰਚ ਵਲੋਂ ਪਿੰਡ-ਪਿੰਡ ਜਾਗਰੂਕ ਮੁਹਿੰਮ ਚਲਾਈ ਜਾਵੇਗੀ-ਹਰਜੀਤ ਖਿਆਲੀ ਅਗਲੀ ਖ਼ਬਰ ਸ਼ਹਿਣਾ ਨਹਿਰ ਤੋਂ ਮਿਲੀ ਲਾਸ਼ ਦੇ ਮਾਮਲੇ 'ਚ ਦੋ ਵਿਅਕਤੀਆਂ 'ਤੇ ਪਰਚਾ ਦਰਜ
Ad Position 24