ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਹੰਡਿਆਇਆ ਪੱੁਜਣ 'ਤੇ ਕੀਤਾ ਭਰਵਾਂ ਸਵਾਗਤ <br/>
ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਪਰਮਜੀਤ ਸਿੰਘ ਖ਼ਾਲਸਾ | ਨਾਲ ਸੰਤ ਬਲਵੀਰ ਸਿੰਘ ਘੁੰਨਸ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਪ੍ਰਬੰਧਕ | (ਸੱਜੇ) ਪਿੰਡ ਖੱੁਡੀ ਖ਼ੁਰਦ ਵਿਖੇ ਨਗਰ ਕੀਰਤਨ ਦਾ ਸਵਾਗਤ ਕਰਨ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ, ਸ: ਦਰਬਾਰਾ ਸਿੰਘ ਗੁਰੂ, ਡਾ: ਰਣਜੀਤ ਕੌਰ ਗੁਰੂ | ਨਾਲ ਨਿਰਮਲ ਸਿੰਘ ਗੁਰੂ ਤੇ ਪਿੰਡ ਵਾਸੀ | ਤਸਵੀਰਾਂ : ਗੁਰਜੀਤ ਸਿੰਘ ਖੱੁਡੀ
<br/>
01-11-2025