ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪ੍ਰਭਾਤ ਫੇਰੀ 'ਚ ਸ਼ਾਮਿਲ ਪੰਜ ਪਿਆਰਿਆਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਹੰਡਿਆਇਆ ਵਿਖੇ ਬਲਕਾਰ ਕੰਬਾਈਨ ਦੇ ਭਰੀ ਭਰਾਵਾਂ ਵਲੋਂ ਪੰਜ ਪਿਆਰਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ | ਤਸਵੀਰ : ਗੁਰਜੀਤ ਸਿੰਘ ਖੱੁਡੀ <br/> 02-11-2025
ਹੰਡਿਆਇਆ, 1 ਨਵੰਬਰ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਸਵਾਗਤ ਕੀਤਾ | ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਹੰਡਿਆਇਆ ਦੇ ਮੁੱਖ ਸੇਵਾਦਾਰ ਬੰਧਨਤੋੜ ਸਿੰਘ ਤੇ ਸੰਗਤਾਂ ਵਲੋਂ ਕਸਬੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ ਜਾਂਦੀਆਂ ਹਨ | ਹੰਡਿਆਇਆ ਵਿਖੇ ਬਲਕਾਰ ਕੰਬਾਈਨ ਦੇ ਐਮ.ਡੀ. ਹਾਕਮ ਸਿੰਘ ਭਰੀ, ਮੱਖਣ ਸਿੰਘ ਭਰੀ ਤੇ ਭੁਪਿੰਦਰ ਸਿੰਘ ਭਰੀ ਵਲੋਂ ਪ੍ਰਭਾਤ ਫੇਰੀ 'ਚ ਸ਼ਾਮਿਲ ਪੰਜ ਪਿਆਰਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਜਗਤਾਰ ਸਿੰਘ ਭਰੀ, ਬਲਕਾਰ ਸਿੰਘ ਭਰੀ, ਮਨਿੰਦਰਪਾਲ ਸਿੰਘ, ਬਾਬਾ ਰਾਜਵਿੰਦਰ ਸਿੰਘ, ਇੰਜ: ਹੀਰਾ ਸਿੰਘ, ਪ੍ਰਭਨੂਰ ਸਿੰਘ, ਰੇਮਨਜੋਤ ਸਿੰਘ, ਹਰਜਿੰਦਰ ਸਿੰਘ, ਦਰਸ਼ਨ ਸਿੰਘ ਮੇਟ, ਬਲਜਿੰਦਰ ਕਾਲਾ, ਮਾਲਵਿੰਦਰ ਮਾਲੀ ਆਦਿ ਸਮੇਤ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ <br/... ਅਗਲੀ ਖ਼ਬਰ 62ਵੀਂ ਸਾਲਾਨਾ ਅਥਲੈਟਿਕਸ ਮੀਟ 'ਚ ਯੂਨੀਵਰਸਿਟੀ ਕਾਲਜ ਦੇ ਅਥਲੀਟਾਂ ਨੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ...
Ad Position 24
No active advertisement