ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਕੀਤੇ ਦਰਸ਼ਨ <br/>

Ad Position 21
No active advertisement
ਅਜੀਤ ਡੈਸਕ 02-11-2025
ਬਰਨਾਲਾ, 1 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ | ਇਸ ਮੌਕੇ ਪ੍ਰੀ-ਪ੍ਰਾਈਮਰੀ ਵਿੰਗ, ਪਹਿਲੀ ਅਤੇ ਦੂਜੀ ਕਲਾਸ ਦੇ ਵਿਦਿਆਰਥੀਆਂ ਨੇ ਸ਼ਰਧਾ ਅਤੇ ਸਤਿਕਾਰ ਨਾਲ ਨਾਨਕਸਰ ਗੁਰਦੁਆਰਾ ਸਾਹਿਬ ਬਰਨਾਲਾ, ਗੁਰਦੁਆਰਾ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ, ਬੀਬੀ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ਬਰਨਾਲਾ ਦੇ ਦਰਸ਼ਨ ਕੀਤੇ | ਇਸ ਮੌਕੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਪਿ੍ੰਸੀਪਲ ਦਲਜੀਤ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 6 ਨੂੰ ਤਰਨ ਤਾਰਨ ਵਿਖੇ ਧਰਨੇ ਦਾ ਐਲਾਨ ਅਗਲੀ ਖ਼ਬਰ ਡਿਫਰੈਂਟਲੀ ਏਬਲਡ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ-ਤਰਨ ਤਾਰਨ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ 8 ਨੂੰ <br...
Ad Position 24
No active advertisement