18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗਹਿਲ ਕਾਲਜ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 03-11-2025
ਟੱਲੇਵਾਲ, 2 ਨਵੰਬਰ (ਸੋਨੀ ਚੀਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਖਾਲਸਾ ਪੰਥ ਦੇ ਮਾਤਾ, ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਦੇ ਨਾਲ ਮਨਾਇਆ ਗਿਆ | ਸੰਸਥਾ ਵਲੋਂ ਮਾਤਾ ਸਾਹਿਬ ਕੌਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਦੀ ਸਾਂਝ ਵਿਦਿਆਰਥੀਆਂ ਨਾਲ ਪਵਾਉਣ ਲਈ ਕੀਤੇ ਗਏ ਇਸ ਸਮਾਗਮ ਮੌਕੇ 'ਤੇ ਮੁੱਖ ਵਕਤਾ ਵਜੋਂ ਸੰਸਥਾ ਦੇ ਮੁਖੀ ਚਰਨਦੀਪ ਸਿੰਘ (ਡਾ.) ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਮਾਤਾ ਸਾਹਿਬ ਕੌਰ ਜੀ ਦਾ ਜੀਵਨ ਸਿੱਖ ਧਰਮ ਦੀ ਮਹਾਨ ਪਰੰਪਰਾ ਅਤੇ ਆਤਮਿਕ ਸ਼ਕਤੀ ਦਾ ਪ੍ਰਤੀਕ ਹੈ | ਉਨ੍ਹਾਂ ਨੇ ਕਿਹਾ ਕਿ ਮਾਤਾ ਸਾਹਿਬ ਕੌਰ ਜੀ ਦੇ ਨਾਮ 'ਤੇ ਚੱਲ ਰਹੀ ਇਸ ਸੰਸਥਾ ਵਿਚ ਵਿੱਦਿਆ ਪ੍ਰਾਪਤ ਕਰਨਾ ਵਿਦਿਆਰਥਣਾਂ ਲਈ ਮਾਣ ਵਾਲੀ ਗੱਲ ਹੈ ਮਾਤਾ ਜੀ
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੇ 755ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਰੋਟਰੀ ਕਲੱਬ ਰਾਹੀਂ ਕਾਰ ਸੇਵਾ ਫਾਊਾਡੇਸ਼ਨ ਵਲੋਂ ਹਜ਼ਰਤ ਹਲੀਮਾ ਹਸਪਤਾਲ ਨੂੰ ਡਾਇਲਸਿਸ ਮਸ਼ੀਨ ਭੇਟ
Ad Position 24