19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗਹਿਲ ਕਾਲਜ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 03-11-2025
ਟੱਲੇਵਾਲ, 2 ਨਵੰਬਰ (ਸੋਨੀ ਚੀਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਖਾਲਸਾ ਪੰਥ ਦੇ ਮਾਤਾ, ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਦੇ ਨਾਲ ਮਨਾਇਆ ਗਿਆ | ਸੰਸਥਾ ਵਲੋਂ ਮਾਤਾ ਸਾਹਿਬ ਕੌਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਦੀ ਸਾਂਝ ਵਿਦਿਆਰਥੀਆਂ ਨਾਲ ਪਵਾਉਣ ਲਈ ਕੀਤੇ ਗਏ ਇਸ ਸਮਾਗਮ ਮੌਕੇ 'ਤੇ ਮੁੱਖ ਵਕਤਾ ਵਜੋਂ ਸੰਸਥਾ ਦੇ ਮੁਖੀ ਚਰਨਦੀਪ ਸਿੰਘ (ਡਾ.) ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਮਾਤਾ ਸਾਹਿਬ ਕੌਰ ਜੀ ਦਾ ਜੀਵਨ ਸਿੱਖ ਧਰਮ ਦੀ ਮਹਾਨ ਪਰੰਪਰਾ ਅਤੇ ਆਤਮਿਕ ਸ਼ਕਤੀ ਦਾ ਪ੍ਰਤੀਕ ਹੈ | ਉਨ੍ਹਾਂ ਨੇ ਕਿਹਾ ਕਿ ਮਾਤਾ ਸਾਹਿਬ ਕੌਰ ਜੀ ਦੇ ਨਾਮ 'ਤੇ ਚੱਲ ਰਹੀ ਇਸ ਸੰਸਥਾ ਵਿਚ ਵਿੱਦਿਆ ਪ੍ਰਾਪਤ ਕਰਨਾ ਵਿਦਿਆਰਥਣਾਂ ਲਈ ਮਾਣ ਵਾਲੀ ਗੱਲ ਹੈ ਮਾਤਾ ਜੀ ਦੁਆਰਾ ਸਿੱਖ ਪੰਥ ਦੀ ਇਤਿਹਾਸ ਦੇ ਅਹਿਮ ਸਮੇਂ ਅਗਵਾਈ ਕੀਤੀ ਗਈ | ਉਨ੍ਹ
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪ੍ਰਾਚੀਨ ਸਰਾਂ ਮੰਦਰ ਵਿਖੇ ਤੁਲਸੀ ਮਾਤਾ ਦੇ ਵਿਆਹ ਮੌਕੇ ਸ਼ਰਧਾਲੂਆਂ ਦਾ ਉਮੜਿਆ ਜਨ ਸੈਲਾਬ
Ad Position 24