ਰਾਈਸ ਮਿੱਲਰਜ਼ ਐਸੋਸੀਏਸ਼ਨ ਦਾ ਵਫ਼ਦ ਐੱਫ.ਸੀ.ਆਈ. ਪੰਜਾਬ ਦੇ ਚੇਅਰਮੈਨ ਤੇ ਐੱਮ.ਪੀ. ਸ਼ੇਰ ਸਿੰਘ ਘੁਬਾਇਆ ਨੂੰ ਮਿਲਿਆ <br/>
ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਪੰਜਾਬ ਦੇ ਚੇਅਰਮੈਨ ਤੇ ਐੱਮ.ਪੀ. ਸ਼ੇਰ ਸਿੰਘ ਘੁਬਾਇਆ ਨੰੂ ਮੰਗ-ਪੱਤਰ ਸੌਂਪਦੇ ਹੋਏ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਪੰਜਾਬ ਦੇ ਡਾਇਰੈਕਟਰ ਧੀਰਜ ਕੁਮਾਰ ਦੱਦਾਧੂਰ, ਨਾਲ ਰਾਈਸ ਮਿੱਲਰਜ਼ ਐਸੋਸੀਏਸ਼ਨ ਦਾ ਵਫ਼ਦ | ਅਜੀਤ ਤਸਵੀਰ
<br/>
05-11-2025