23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 24-11-2025
ਬਰਨਾਲਾ, 23 ਨਵੰਬਰ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਤੁਰ ਫਿਰ ਕੇ ਨਸ਼ਾ ਵੇਚਣ ਵਾਲੇ ਦੋ ਜਣਿਆ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਰੀਤੂ ਰਾਣੀ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਨੱਥੀ ਅਤੇ ਵਿਵੇਕ ਕੁਮਾਰ ਵਾਸੀ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ ਜੋ ਕਿ ਇਕ ਕਪਾਹ ਮੰਡੀ ਬਰਨਾਲਾ ਵਿਖੇ ਤੁਰ ਫਿਰ ਕੇ ਨਸ਼ਾ ਵੇਚ ਰਹੇ ਹਨ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਜਣਿਆ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈੱਲਫੇਅਰ ਕਲੱਬ ਨੇ ਏਅਰ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਦੇਸ਼ ਲਈ ਸੋਨ ਤਗਮਾ ਜਿੱਤਣ ਵਾਲੀ ਸੁ... ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਪੰਨ
Ad Position 24