ਟੱਲੇਵਾਲ, 23 ਨਵੰਬਰ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਬੇਅੰਤ ਕੌਰ ਖਹਿਰਾ ਦੇ ਸਹੁਰਾ ਅਤੇ ਸ: ਅਜੈਬ ਸਿੰਘ ਸਿੱਧੂ ਦੇ ਪਿਤਾ ਸ: ਕਰਮ ਸਿੰਘ ਸਿੱਧੂ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਦੁਖਦਾਈ ਮੌਤ 'ਤੇ ਬੀਬੀ ਬੇਅੰਤ ਕੌਰ ਖਹਿਰਾ ਤੇ ਸਿੱਧੂ ਪਰਿਵਾਰ ਨਾਲ ਸ: ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਬੀਬੀ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ, ਸਰਬਜੀਤ ਸਿੰਘ ਝਿੰਜਰ ਸੂਬਾ ਪ੍ਰਧਾਨ ਯੂਥ ਵਿੰਗ, ਹਰਗੋਬਿੰਦ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਪਰਮਜੀਤ ਕੌਰ ਵਿਰਕ, ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ, ਭਾਈ ਪਰਮਜੀਤ ਸਿੰਘ ਖਾਲਸਾ, ਐਡਵੋਕੇਟ ਸਤਨਾਮ ਸਿੰਘ ਰਾਹੀ, ਕੁਲਵੰਤ ਸਿੰਘ ਕੀਤੂ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜਥੇਦਾਰ ਬਲਦੇਵ ਸਿੰਘ ਚੰੂਘਾ, ਜ਼ੈਲਦਾਰ ਬੀਰਇੰਦਰ ਸਿੰਘ, ਸੁਖਬੀਰ ਸਿੰਘ ਸੋਖੀ, ਰਣਦੀਪ ਸਿੰਘ ਢਿੱਲੋਂ, ਜਥੇਦਾਰ ਨਾਥ ਸਿੰਘ ਹਮੀਦੀ, ਬਚਿੱਤਰ ਸਿੰਘ ਰਾਏਸਰ, ਦਵਿੰਦਰ ਸਿੰਘ ਬੀਹਲਾ, ਗੋਲਡੀ ਬੀਹਲਾ, ਸੰਦੀਪ ਸਿੰਘ ਜ਼ੈਲਦਾਰ, ਸੋਨੀ ਸਿੱਧੂ ਬੀਹਲਾ, ਸਰਪੰਚ ਕਿਰਨਜੀਤ ਸਿੰਘ ਮਿੰਟੂ, ਗੁਰਪ੍ਰੀਤ ਸਿੰਘ ਟੱਲੇਵਾਲ, ਰੁਪਿੰਦਰ ਸਿੰਘ ਭਿੰਦਾ, ਅਮਨਦੀਪ ਭੋਤਨਾ, ਸੈਕਟਰੀ ਦਲਵਾਰ ਸਿੰਘ ਭੋਤਨਾ, ਬਲਵਿੰਦਰ ਸਿੰਘ ਸਾਬਕਾ ਪੰਚ ਭੋਤਨਾ, ਜਗਜੀਤ ਸਿੰਘ ਨੰਬਰਦਾਰ, ਜਗਦੇਵ ਸਿੰਘ ਸੰਧੂ, ਗੁਰਸੇਵਕ ਸਿੰਘ ਗਾਗੇਵਾਲ, ਬਲਦੇਵ ਸਿੰਘ ਗਾਗੇਵਾਲ, ਨਿਸ਼ਾਨ ਸਿੰਘ ਭੋਲਾ, ਬਲਵਿੰਦਰ ਸਿੰਘ ਥਿੰਦ ਸਾਬਕਾ ਸਰਪੰਚ ਚੀਮਾ, ਗੁਰਪ੍ਰੀਤ ਸਿੰਘ ਚੇਅਰਮੈਨ, ਪਰਮਜੀਤ ਸਿੰਘ ਮੌੜ, ਰਾਮ ਸਿੰਘ ਮਾਨ, ਡੋਗਰ ਸਿੰਘ ਉੱਗੋਕੇ, ਅੰਮਿ੍ਤਪਾਲ ਸਿੰਘ ਸ਼ਹਿਣਾ, ਗੁਰਵਿੰਦਰ ਸਿੰਘ ਨਾਮਧਾਰੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਆਗੂਆਂ ਨੇ ਗਹਿਰੇ ਦੱੁਖ ਦਾ ਪ੍ਰਗਟਾਵਾ ਕੀਤਾ |