24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸਕਾਊਟਸ ਅਤੇ ਗਾਈਡਜ਼ ਰਾਸ਼ਟਰੀ ਪੱਧਰੀ ਡਾਇਮੰਡ ਜੁਬਲੀ ਜੰਬੂਰੀ ਲਈ ਲਖਨਊ ਰਵਾਨਾ

Ad Position 21
No active advertisement
ਅਜੀਤ ਡੈਸਕ 24-11-2025
ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਸਿੱਖਿਆ ਅਫਸਰ ਸੁਨੀਤਇੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਬਰਜਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚੋਂ ਜ਼ਿਲ੍ਹਾ ਟਰੇਨਿੰਗ ਕਮਿਸ਼ਨਰ ਬਲਜਿੰਦਰ ਪ੍ਰਭੂ, ਮੈਡਮ ਸਰਬਜੀਤ ਕੌਰ ਅਤੇ ਮੈਡਮ ਰਾਖੀ ਜੋਸ਼ੀ ਦੀ ਅਗਵਾਈ ਵਿਚ ਸਕਾਊਟਸ ਅਤੇ ਗਾਈਡਜ਼ ਰਾਸ਼ਟਰੀ ਪੱਧਰੀ ਡਾਇਮੰਡ ਜੁਬਲੀ ਜੰਬੂਰੀ ਲਈ ਲਖਨਊ (ਉੱਤਰ ਪ੍ਰਦੇਸ਼) ਲਈ ਰਵਾਨਾ ਹੋਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਆਰਗੇਨਾਈਜ਼ਰ ਕਮਿਸ਼ਨਰ ਰਣਜੀਤ ਸਿੰਘ ਜੰਡੂ ਨੇ ਦੱਸਿਆ ਕੀ ਭਾਰਤ ਸਕਾਊਟਸ ਅਤੇ ਗਾਈਡਜ਼ ਨੈਸ਼ਨਲ ਹੈੱਡ ਕੁਆਟਰ ਨਵੀਂ ਦਿੱਲੀ ਵਲੋਂ ਰਾਸ਼ਟਰੀ ਪੱਧਰੀ ਤੇ ਗ੍ਰੈਂਡ ਫਾਇਨਾਲੇ ਡਾਇਮੰਡ ਜੁਬਲੀ ਜੰਬੂਰੀ ਅਤੇ 19ਵੀ ਰਾਸ਼ਟਰੀ ਜੰਬੂਰੀ ਲਖਨਊ (ਉੱਤਰ ਪ੍ਰਦੇਸ਼) ਵਿਖੇ 23 ਨਵੰਬਰ ਤੋਂ 29 ਨਵੰਬਰ ਤੱਕ ਕਰਵਾਈ ਜਾ ਰਹੀ ਹੈ | ਗਰੁੱਪ ਨੂੰ ਰਵਾਨਾ ਕਰਨ ਸਮੇਂ ਰਕੇਸ਼ ਕੁਮਾਰ, ਪੰਕਜ ਕੁਮਾਰ, ਜਤਿੰਦਰ ਕਪਿਲ ਅਤੇ ਗੁਰਮੀਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਸਰਕਾਰ ਵਲੋਂ 25 ਨਵੰਬਰ ਨੂੰ ਕੁਰੂਕਸ਼ੇਤਰ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲ... ਅਗਲੀ ਖ਼ਬਰ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਸਫ਼ਾਈ ਕੈਂਪ ਲਗਾਇਆ
Ad Position 24