26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆ ਨੇ ਗੁਰਮਤਿ ਮੁਕਾਬਲਿਆਂ 'ਚ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 25-11-2025
ਤਪਾ ਮੰਡੀ, 24 ਨਵੰਬਰ (ਪ੍ਰਵੀਨ ਗਰਗ)- ਸਤਿਨਾਮੁ ਸਰਬ ਕਲਿਆਣ ਟਰੱਸਟ ਵਲੋਂ ਸ਼ੈਮਰੋਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਗੁਰਬਾਣੀ ਕੰਠ, ਕਵੀਸ਼ਰੀ, ਕਵਿਤਾ ਭਾਸਣ, ਦਸਤਾਰ ਦੁਮਾਲਾ, ਗਤਕਾ, ਕੀਰਤਨ, ਕੁਇਜ਼ ਤੇ ਵਾਰਤਾਲਾਪ ਮੁਕਾਬਲੇ ਕਰਵਾਏ ਗਏ ਜਿਸ ਵਿਚ ਮਨਪ੍ਰੀਤ ਸਿੰਘ, ਪ੍ਰਭਨੂਰ ਸਿੰਘ, ਵਤਨਪ੍ਰੀਤ ਕੌਰ, ਪ੍ਰਭਜੋਤ, ਅਭੀਜੌਤ, ਅਮਰਜੋਤ ਸਿੰਘ, ਮਨਰੀਤ ਕੌਰ, ਸਹਿਜਪੀਤ ਕੌਰ, ਮਹਿਕਪ੍ਰੀਤ ਕੌਰ, ਆਜ਼ਾਦ ਕੌਰ, ਜਸਕੀਰਤ ਕੌਰ, ਮਨਿੰਦਰ ਸਿੰਘ, ਮਹਿਕਪ੍ਰੀਤ ਕੌਰ ਨੇ ਭਾਗ ਲਿਆ | ਸਕੂਲ ਦੇ ਵਿਦਿਆਰਥੀਆਂ ਨੂੰ ਟਰੱਸਟ ਵਲੋਂ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਸਾਹਿਬ ਅਤੇ ਸਕੂਲ ਚੇਅਰਮੈਨ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀ ਰਾਜਿੰਦਰ ਕੁਮਾਰ ਜਿੰਦਲ ਦੀ ਬੇਟੀ ਦਾ ਅਚਾਨਕ ਦਿਹਾਂਤ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ
Ad Position 24