26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 25-11-2025
ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਧਾਰਮਿਕ ਗੀਤ, ਕਵਿਤਾਵਾਂ, ਸ਼ਬਦ ਗਾਇਣ ਕੀਤਾ ਗਿਆ | ਇਸ ਉਪਰੰਤ ਵਿਦਿਆਰਥੀਆਂ ਦੇ ਧਾਰਮਿਕ ਕੁਇਜ਼ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਸਰਬਜੀਤ ਕੌਰ ਸਰਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀ ਸ਼ਹਾਦਤ ਸਚਾਈ, ਧਰਮ, ਨਿਆਂ ਅਤੇ ਮਨੁੱਖਤਾ ਲਈ ਬੇਮਿਸਾਲ ਬਲਿਦਾਨ ਦਾ ਪ੍ਰਤੀਕ ਹੈ | ਉਨ੍ਹਾਂ ਦਾ ਬਲਿਦਾਨ 350 ਸਾਲਾਂ ਤੋਂ ਮਨੁੱਖਤਾ ਲਈ ਪੇ੍ਰਰਨਾ ਦਾ ਚਾਨਣ ਬਣਿਆ ਹੋਇਆ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਪ੍ਰੋ. ਹਰਪਾਲ ਸਿੰਘ ਪੰਨੂ ਦਾ ਲੈਕਚਰ ਕਰਵਾਇਆ ਅਗਲੀ ਖ਼ਬਰ ਐੱਸ. ਬੀ. ਐੱਸ. ਸਕੂਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ
Ad Position 24