27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਬਾਲੀਆ ਸਕੂਲ ਵਿਖੇ ਕਰਵਾਏ ਖੇਡ ਮੁਕਾਬਲੇ

Ad Position 21
No active advertisement
ਅਜੀਤ ਡੈਸਕ 06-12-2025
ਸੰਗਰੂਰ, 5 ਦਸੰਬਰ (ਅਮਨਦੀਪ ਸਿੰਘ ਬਿੱਟਾ)-ਮਾਈ ਭਾਰਤ ਸੰਗਰੂਰ ਵਲੋਂ ਸਰਕਾਰੀ ਸੈਕੰਡਰੀ ਸਕੂਲ ਬਾਲੀਆ ਵਿਖੇ ਬਲਾਕ ਪੱਧਰ ਦੇ ਖੇਡ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਹਰਦੇਵ ਕੁਮਾਰ ਦੇ ਸਹਿਯੋਗ ਨਾਲ ਕਰਵਾਏ ਇਨ੍ਹਾਂ ਮੁਕਾਬਲਿਆਂ ਵਿਚ ਰੱਸਾ ਕੱਸੀ ਮੁਕਾਬਲੇ ਲੜਕੇ, 200 ਮੀਟਰ ਲੜਕੀਆਂ ਦੀ ਦੌੜਾ, 400 ਮੀਟਰ ਲੜਕੇ ਤੇ ਲੰਬੀ ਛਾਲ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਮਾਈ ਭਾਰਤ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣ ਦਾ ਮੌਕਾ ਦਿੱਤਾ ਜਾਵੇਗਾ | ਮਾਈ ਭਾਰਤ ਦੇ ਪ੍ਰਬੰਧਕਾ ਵਲੋਂ ਸਕੂਲ ਪਿ੍ੰਸੀਪਲ ਨੂੰ ਉਚੇਚਾ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਖਾਦੀ ਬੋਰਡ ਮੈਂਬਰ ਗੁਰਦੀਪ ਨਿਆਮਤਪੁਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਹਲਕਾ ਕੋਆਰਡੀਨੇਟਰ ਨਿਯੁਕਤ <br/... ਅਗਲੀ ਖ਼ਬਰ ਟਰਾਈਡੈਂਟ ਗਰੁੱਪ ਦਾ ਮੁਫ਼ਤ ਮੈਗਾ ਮੈਡੀਕਲ ਕੈਂਪ ਸਫ਼ਲਤਾਪੂਰਵਕ ਹੋਇਆ ਸਮਾਪਤ <br/>
Ad Position 24