ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਾਜੋਕੇ ਤੋਂ ਅਕਾਲੀ ਦਲ ਬਾਦਲ ਦਾ ਉਮੀਦਵਾਰ ਜੇਤੂ
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਾਜੋਕੇ ਤੋਂ ਜੇਤੂ ਉਮੀਦਵਾਰ ਜਸਵੰਤ ਸਿੰਘ ਕਾਲਾ ਤਾਜੋਕੇ ਨੂੰ ਸਨਮਾਨਿਤ ਕਰਦੇ ਹੋਏ ਸਮਰਥਕ ਅਕਾਲੀ ਵਰਕਰ ਤੇ ਅਹੁਦੇਦਾਰ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ
<br/>
18-12-2025