28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪੁਨੀਤ ਮਾਨ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਹਿਲ ਤੋਂ ਜੇਤੂ ਰਹੇ

Ad Position 21
No active advertisement
ਅਜੀਤ ਡੈਸਕ 18-12-2025
ਟੱਲੇਵਾਲ, 17 ਦਸੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਦੇ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਹਿਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪੁਨੀਤ ਮਾਨ ਗਹਿਲ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵੀਰ ਸਿੰਘ ਸੋਖੀ ਨੂੰ 1853 ਨਾਲ ਹਰਾਇਆ | ਇਸ ਜਿੱਤ ਉਪਰੰਤ ਪੁਨੀਤ ਮਾਨ ਦੇ ਸਮਰਥਕਾਂ ਨੇ ਜਿੱਥੇ ਹਾਰ ਪਾ ਕੇ ਸਵਾਗਤ ਕੀਤਾ, ੳੱੁਥੇ ਉਮੀਦਵਾਰ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਨੇ ਜ਼ੋਨ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਤਾਜੋਕੇ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਸਵੰਤ ਸਿੰਘ ਕਾਲਾ ਜੇਤੂ <br/> ਅਗਲੀ ਖ਼ਬਰ ਸ਼ਹਿਣਾ ਤੋਂ 2 ਵਾਰ ਸੰਮਤੀ ਚੋਣਾਂ ਜਿੱਤਣ ਵਾਲੀ ਭਾਜਪਾ ਦੀ ਇਸ ਵਾਰ ਕਾਰਗੁਜ਼ਾਰੀ ਰਹੀ ਨਿਰਾਸ਼ਾਜਨਕ
Ad Position 24