24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਭਲਕੇ

Ad Position 21
No active advertisement
ਅਜੀਤ ਡੈਸਕ 19-12-2025
ਬਰਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ-ਬਰਨਾਲਾ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮਿਤੀ 19 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਪਿਲ ਪੈਲੇਸ, ਨਾਨਕਸਰ ਰੋਡ, ਬਰਨਾਲਾ ਵਿਖੇ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਮਿੱਟੀ ਸਿਹਤ, ਫ਼ਸਲਾਂ ਦੀ ਸੰਭਾਲ, ਖੇਤੀ ਮਸ਼ੀਨਰੀ ਅਤੇ ਸਰਕਾਰੀ ਕਿਸਾਨ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਨਹਿਰੀ ਵਿਭਾਗ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ <br/> ਅਗਲੀ ਖ਼ਬਰ ਈ. ਡੀ. ਵਲੋਂ ਡੌਂਕੀ ਰੂਟ ਮਾਮਲੇ 'ਚ ਪੰਜਾਬ, ਹਰਿਆਣਾ, ਦਿੱਲੀ 'ਚ ਛਾਪੇਮਾਰੀ
Ad Position 24