23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਸੀਰ ਸਿੰਘ ਚੀਮਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਠੀਕਰੀਵਾਲਾ ਤੋਂ ਜੇਤੂ <br/>

Ad Position 21
No active advertisement
ਜਗਸੀਰ ਸਿੰਘ ਚੀਮਾ ਦੇ ਠੀਕਰੀਵਾਲਾ ਜ਼ੋਨ ਤੋਂ ਚੋਣ ਜਿੱਤਣ ਉਪਰੰਤ ਹਾਰ ਪਾ ਕੇ ਸਵਾਗਤ ਕਰਦੇ ਹੋਏ ਆਗੂ | ਤਸਵੀਰ : ਸੋਨੀ ਚੀਮਾ <br/> 19-12-2025
ਟੱਲੇਵਾਲ, 18 ਦਸੰਬਰ (ਸੋਨੀ ਚੀਮਾ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਠੀਕਰੀਵਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਸੀਰ ਸਿੰਘ ਚੀਮਾ ਲਗਭਗ 2 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਕਾਂਗਰਸੀ ਉਮੀਦਵਾਰ ਤੋਂ ਜੇਤੂ ਰਹੇ | ਜ਼ਿਕਰਯੋਗ ਹੈ ਕਿ ਹਲਕਾ ਮਹਿਲ ਕਲਾਂ ਦਾ ਇਹ ਦੂਜਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹੈ, ਜੋ ਸੱਤਾਧਾਰੀ ਪਾਰਟੀ ਨੇ ਫ਼ਤਿਹ ਕੀਤਾ ਹੈ | ਇਸ ਮੌਕੇ ਜਗਸੀਰ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਮੂਹ ਲੀਡਰਸ਼ਿਪ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਯਤਨਾਂ ਸਦਕਾ ਅਤੇ ਜ਼ੋਨ ਦੇ ਸਮੂਹ ਵੋਟਰਾਂ ਦੇ ਭਰਪੂਰ ਸਹਿਯੋਗ ਨਾਲ ਚੋਣ ਵਿਚ ਜਿੱਤ ਪ੍ਰਾਪਤ ਹੋਈ | ਜਿਸ ਨਹੀਂ ਅਸੀਂ ਪਾਰਟੀ ਦੇ ਸਮੁੱਚੇ ਆਗੂਆਂ, ਵਰਕਰਾਂ ਤੇ ਜ਼ੋਨ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦੇ ਹਾਂ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਰੂੜੇਕੇ ਕਲਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, ਇਕ ਗੰਭੀਰ ਜ਼ਖ਼ਮੀ <br/>
Ad Position 24