18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਗੁ: ਪਾਤਸ਼ਾਹੀ ਨੌਵੀਂ ਸੇਖਾ ਵਿਖੇ ਧਾਰਮਿਕ ਮੁਕਾਬਲੇ 21 ਨੂੰ

Ad Position 21
No active advertisement
ਅਜੀਤ ਡੈਸਕ 20-12-2025
ਬਰਨਾਲਾ, 19 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੇਖਾ ਵਿਖੇ ਹਰ ਸਾਲ ਦੀ ਤਰ੍ਹਾਂ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਦਸਤਾਰ ਮੁਕਾਬਲੇ, ਲੰਬੇ ਕੇਸ ਮੁਕਾਬਲੇ ਅਤੇ ਗੁਰਬਾਣੀ ਕੰਠ ਮੁਕਾਬਲੇ ਮਿਤੀ 21 ਦਸੰਬਰ ਨੂੰ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ: ਅਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਪਿੰਡ ਸੇਖਾ ਦੇ ਬੱਚੇ ਹੀ ਭਾਗ ਲੈ ਸਕਦੇ ਹਨ | ਮੁਕਾਬਲੇ ਵਿਚ ਜੇਤੂ ਬੱਚਿਆਂ ਨੂੰ ਮਿਤੀ 7 ਜਨਵਰੀ 2026 ਨੂੰ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਸਰਦਾਰੀਆਂ ਯੂਥ ਕਲੱਬ ਸੇਖਾ ਦੇ ਸਹਿਯੋਗ ਨਾਲ ਕਰਵਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਭਗਵਾਨ ਸਿੰਘ ਭਾਨਾ ਅਤੇ ਡੋਗਰ ਸਿੰਘ ਦੇ ਮਾਮਲੇ 'ਤੇ ਅਕਾਲੀ ਲੀਡਰਸ਼ਿਪ ਨੂੰ ਮੁੜ ਵਿ... ਅਗਲੀ ਖ਼ਬਰ ਸ. ਕਰਮ ਸਿੰਘ ਗਰੇਵਾਲ ਪਬਲਿਕ ਸਕੂਲ, ਚੀਕਾ ਦੀਆਂ ਕੁੜੀਆਂ ਨੇ ਸੰਸਦ ਮੈਂਬਰ ਖੇਡ ਉਤਸਵ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24