18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 20-12-2025
ਬਰਨਾਲਾ, 19 ਦਸੰਬਰ (ਰਾਜ ਪਨੇਸਰ)-ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਗੋਲੂ ਪੱੁਤਰ ਕਾਕਾ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 12 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ 250 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਭਗਵਾਨ ਸਿੰਘ ਭਾਨਾ ਅਤੇ ਡੋਗਰ ਸਿੰਘ ਦੇ ਮਾਮਲੇ 'ਤੇ ਅਕਾਲੀ ਲੀਡਰਸ਼ਿਪ ਨੂੰ ਮੁੜ ਵਿ...
Ad Position 24