18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਟੰਡਨ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ਵਿਚ ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ <br/>

Ad Position 21
No active advertisement
ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਦਿ੍ਸ਼ | ਅਜੀਤ ਤਸਵੀਰ <br/> 20-12-2025
ਬਰਨਾਲਾ, 19 ਦਸੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ਵਿਚ ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਕਮਲਜੀਤ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਤਗਮਾ ਜਿੱਤਿਆ | ਚੌਥੀ ਜਮਾਤ ਦੇ ਵਿਦਿਆਰਥੀ ਪ੍ਰਾਂਸੂ ਅਤੇ ਆਰੀਅਨ ਨੇ ਤਾਂਬੇ ਦਾ ਤਗਮਾ ਜਿੱਤਿਆ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪਿ੍ੰਸੀਪਲ ਸ਼ਾਲਿਨੀ ਕੌਸ਼ਲ ਨੇ ਜੇਤੂ ਵਿਦਿਆਰਥੀਆਂ, ਕੋਚ ਸੁਖਦੇਵ ਸਿੰਘ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਰਾਸ਼ਟਰਪਤੀ ਨੂੰ ਮੰਗ-ਪੱਤਰ ਭੇਜਿਆ <br/> ਅਗਲੀ ਖ਼ਬਰ ਵੰਦੇ ਭਾਰਤ ਗੱਡੀ ਦੇ ਬਰਨਾਲਾ ਵਿਖੇ ਠਹਿਰਾਓ ਕਰਨ ਲਈ ਸਾਬਕਾ ਸੈਨਿਕ ਵਿੰਗ ਨੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ <br/>
Ad Position 24