ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤੇ ਜਸਵੰਤ ਸਿੰਘ ਕਾਲਾ ਦਾ ਡੇਰਾ ਬਾਬਾ ਪੰਜਾਬ ਸਿੰਘ ਦੇ ਮੁੱਖ ਸੇਵਾਦਾਰ ਵਲੋਂ ਸਨਮਾਨ <br/>
ਪਿੰਡ ਤਾਜੋ ਦੇ ਡੇਰਾ ਸੰਤ ਬਾਬਾ ਪੰਜਾਬ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਨਵ ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਪੰਚ ਜਸਵੰਤ ਸਿੰਘ ਕਾਲਾ ਨੂੰ ਸਿਰੋਪਾਉ ਪਾ ਕੇ ਸਨਮਾਨ ਕਰਦੇ ਹੋਏ | ਤਸਵੀਰ : ਵਿਜੇ ਸ਼ਰਮਾ
<br/>
20-12-2025