13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-12-2025
ਬਰਨਾਲਾ, 20 ਦਸੰਬਰ (ਅਸ਼ੋਕ ਭਾਰਤੀ)-ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਸਮਾਗਮ ਦੌਰਾਨ ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਸ੍ਰੀਮਤੀ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਦੀ ਸ਼ਹੀਦੀ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਧਾਰਮਿਕ ਗੀਤ, ਕਵਿਤਾਵਾਂ ਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਵਜੀਦਕੇ ਖ਼ੁਰਦ ਵਿਖੇ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਗ਼ਰੀਬ ਪਰਿਵਾਰਾਂ ਦੇ ਨੀਲੇ ਕਾਰਡ ਕੱਟਣ ਦੀ ਤਿਆਰੀ ਵਿਚ ਪੰਜਾਬ ਸਰਕਾਰ-ਨਾਮਧਾਰੀ <br/>
Ad Position 24