ਸ਼ਹਿਣਾ, 20 ਦਸੰਬਰ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਜ਼ੋਨ ਵਿਚੋਂ ਜੇਤੂ ਰਹੇ ਬਲਾਕ ਸੰਮਤੀ ਮੈਂਬਰ ਲਵਦੀਪ ਸਿੰਘ ਭਗਤਪੁਰਾ ਨੂੰ ਪਿੰਡ ਬੁਰਜ ਫ਼ਤਿਹਗੜ੍ਹ ਦੀ ਪੰਚਾਇਤ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਵੀਰਪਾਲ ਕੌਰ, ਸਾਬਕਾ ਸਰਪੰਚ ਸਤਨਾਮ ਸਿੰਘ, ਗੁਰਲਾਲ ਸਿੰਘ ਪੰਚ, ਜੰਗ ਸਿੰਘ ਪੰਚ, ਅਵਤਾਰ ਸਿੰਘ, ਦਲਜੀਤ ਕੌਰ, ਮਨਜੀਤ ਕੌਰ, ਜਗਤਾਰ ਸਿੰਘ, ਬਲਵੰਤ ਸਿੰਘ ਡਾਕਟਰ, ਸੱਤਪਾਲ ਸਿੰਘ ਅਕਾਲੀ, ਮਨਦੀਪ ਸਿੰਘ ਅਕਾਲੀ, ਰਮਨਦੀਪ ਸਿੰਘ ਅਕਾਲੀ, ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ ਸਾਬਕਾ ਪੰਚ ਤੇ ਗੁਰਮੀਤ ਸਿੰਘ ਗੀਤਾ, ਸੁਖਜਿੰਦਰ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ |