ਗੁਰਮਤਿ ਅਤੇ ਸ਼ਰਧਾ ਦਾ ਚਾਨਣ ਬਿਖੇਰਦਾ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ <br/>
ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਤੋਂ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਕਰਦੇ ਹੋਏ ਬਾਬਾ ਟੇਕ ਸਿੰਘ ਧਨੌਲਾ ਅਤੇ ਪਤਵੰਤੇ ਪੁਰਸ਼ | ਤਸਵੀਰ : ਜਤਿੰਦਰ ਸਿੰਘ ਧਨੌਲਾ
<br/>
21-12-2025