01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਐੱਸ. ਡੀ. ਸਭਾ ਦੇ ਚੇਅਰਮੈਨ ਐਡਵੋਕੇਟ ਸ਼ਿਵਦਰਸ਼ਨ ਕੁਮਾਰ ਸ਼ਰਮਾ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 22-12-2025
ਬਰਨਾਲਾ, 21 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ, ਸੀਨੀਅਰ ਵਕੀਲ ਅਤੇ ਐੱਸ.ਡੀ. ਸਭਾ ਬਰਨਾਲਾ ਦੇ ਚੇਅਰਮੈਨ ਐਡਵੋਕੇਟ ਸ਼ਿਵਦਰਸ਼ਨ ਕੁਮਾਰ ਸ਼ਰਮਾ ਦਾ ਦਿਹਾਂਤ ਹੋ ਗਿਆ | ਜਿਨ੍ਹਾਂ ਦਾ ਅੰਤਿਮ ਸਸਕਾਰ ਸਮਸ਼ਾਨ ਘਾਟ, ਰਾਮਬਾਗ ਬਰਨਾਲਾ ਵਿਖੇ ਕੀਤਾ ਗਿਆ | ਅੰਤਿਮ ਸਸਕਾਰ ਮੌਕੇ ਮੈਂਬਰ ਲੋਕ ਸਭਾ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਹਲਕਾ ਬਰਨਾਲਾ ਕੁਲਦੀਪ ਸਿੰਘ ਕਾਲਾ ਢਿੱਲੋਂ, ਵਿਧਾਇਕ ਹਲਕਾ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਐੱਸ.ਡੀ. ਸਭਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ, ਟਰਾਈਡੈਂਟ ਅਧਿਕਾਰੀ ਰੁਪਿੰਦਰ ਗੁਪਤਾ, 'ਆਪ' ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ, ਮਹੰਤ ਕੇਵਲ ਕਿ੍ਸ਼ਨ, ਰੁਪਿੰਦਰ ਭਾਰਦਵਾਜ ਰਿਟਾ: ਐੱਸ.ਪੀ., ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਭਾਜਪਾ ਆਗੂ ਇੰਜ: ਗੁਰਜਿੰਦਰ ਸਿੰਘ ਸਿੱਧੂ, ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ, ਜਥੇਦਾਰ ਕਰਮਜੀਤ ਸਿੰਘ ਬਿੱਲੂ, ਮਹਿੰਦਰਪਾਲ ਸਿੰਘ ਪੱਖੋ, ਗੁਰਪ੍ਰੀਤ ਸਿੰਘ ਲੱਕੀ ਪੱਖੋ, ਸਮਾਜ ਸੇਵੀ ਪਿਆਰਾ ਲਾਲ ਰਾਏਸਰ, ਜੋਸ਼ੀ ਗੋਇਲ, ਪ੍ਰੋ: ਦਰਸ਼ਨ ਕੁਮਾਰ, ਐਡਵੋਕੇਟ ਜਤਿੰਦਰ ਨਾਥ ਸ਼ਰਮਾ, ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਐਡਵੋਕੇਟ ਕੁਲਵੰਤ ਰਾਏ ਗੋਇਲ, ਪਿ੍ੰਸੀਪਲ ਰਾਕੇਸ਼ ਜਿੰਦਲ, ਬਾਰ ਐੱਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਪੰਕਜ ਬਾਂਸਲ, ਐਡਵੋਕੇਟ ਜਗਜੀਤ ਸਿੰਘ ਢਿੱਲੋਂ, ਐਡਵੋਕੇਟ ਦੀਪਕ ਜਿੰਦਲ, ਐਡਵੋਕੇਟ ਜਤਿੰਦਰ ਕੁਮਾਰ ਬਹਾਦਰਪੁਰੀਆ, ਐਡਵੋਕੇਟ ਅਰਸ਼ਦੀਪ ਸਿੰਘ ਅਰਸ਼ੀ, ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਗੁ: ਕਲਗ਼ੀਧਰ ਸਾਹਿਬ ਦੇ ਪ੍ਰਧਾਨ ਗੁਰਦੀਪ ਸਿੰਘ ਭੋਲਾ, ਅਕਾਲੀ ਆਗੂ ਰਣਧੀਰ ਸਿੰਘ ਧੀਰਾ, ਕੌਂਸਲਰ ਨਰਿੰਦਰ ਗਰਗ ਨੀਟਾ, ਗੁਰਦਰਸ਼ਨ ਸਿੰਘ ਬਰਾੜ, ਪਰਮਜੀਤ ਸਿੰਘ ਪੱਖੋ, ਸਮਾਜ ਸੇਵੀ ਸੁਖਵਿੰਦਰ ਸਿੰਘ ਭੰਡਾਰੀ, ਰਾਜੇਸ਼ ਭੂਟਾਨੀ, ਰਾਕੇਸ਼ ਗਰਗ ਲੁਧਿਆਣਾ, ਪ੍ਰਵੀਨ ਸਿੰਗਲਾ, ਸੁਖਦਰਸ਼ਨ ਸਿੰਘ ਸਦਿਓੜਾ, ਨਿਸ਼ੀਕਾਂਤ ਸਿੰਗਲਾ, ਪੰਡਿਤ ਸੂਰਿਅਕਾਂਤ ਸ਼ਾਸਤਰੀ, ਜਤਿੰਦਰ ਕੁਮਾਰ ਪ੍ਰਭਾਤ ਗੈਸ, ਅਨਿਲ ਦੱਤ ਸ਼ਰਮਾ, ਲੋਕੇਸ਼ ਮੱਕੜਾ, ਪੁਨੀਤ ਕੌਸ਼ਲ, ਐਡਵੋਕੇਟ ਬੀਵੰਸ਼ੂ ਗੋਇਲ, ਐਡਵੋਕੇਟ ਲੋਕੇਸ਼ਵਰ ਸੇਵਕ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਐੱਸ.ਡੀ. ਸਭਾ ਨਾਲ ਸਬੰਧਿਤ ਸਿੱਖਿਆ ਸੰਸਥਾਵਾਂ ਦੇ ਸਟਾਫ਼ ਵਲੋਂ ਸ਼ਰਮਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਆਰੀਆ ਭੱਟ ਕਾਲਜ ਬੀ. ਬੀ. ਏ. ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24