20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਦੀਵਾਨ ਟੋਡਰ ਮੱਲ ਵਿਰਾਸਤੀ ਫਾੳਾੂਡੇਸ਼ਨ ਵਲੋਂ ਸ਼ਹੀਦੀ ਦਿਹਾੜਿਆਂ ਸੰਬੰਧੀ ਵਿਸ਼ੇਸ਼ ਪ੍ਰਬੰਧ-ਕਾਹਨੇਕੇ <br/>

Ad Position 21
No active advertisement
ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਦੇ ਪ੍ਰੋਗਰਾਮਾਂ ਦੀ ਤਿਆਰੀ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੀਵਾਨ ਟੋਡਰ ਮੱਲ ਵਿਰਾਸਤੀ ਫਾੳਾੂਡੇਸ਼ਨ ਪੰਜਾਬ ਦੇ ਪ੍ਰਧਾਨ ਭਾਈ ਲਖਵਿੰਦਰ ਸਿੰਘ ਕਾਹਨੇਕੇ, ਸਰਪ੍ਰਸਤ ਹਰਬੰਸ ਸਿੰਘ ਜੰਡਾਲੀ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 23-12-2025
ਰੂੜੇਕੇ ਕਲਾਂ, 22 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੇ ਸ਼ਹੀਦੀ ਦਿਹਾੜਿਆਂ ਦੇ ਪ੍ਰੋਗਰਾਮਾਂ ਸਬੰਧੀ ਸਿੱਖ ਸੰਗਤਾਂ ਲਈ ਦੀਵਾਨ ਟੋਡਰ ਮੱਲ ਵਿਰਾਸਤੀ ਫਾੳਾੂਡੇਸ਼ਨ ਪੰਜਾਬ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਉਕਤ ਜਾਣਕਾਰੀ ਦਿੰਦੇ ਹੋਏ ਦੀਵਾਨ ਟੋਡਰ ਮੱਲ ਵਿਰਾਸਤੀ ਫਾੳਾੂਡੇਸ਼ਨ ਪੰਜਾਬ ਦੇ ਪ੍ਰਧਾਨ ਭਾਈ ਲਖਵਿੰਦਰ ਸਿੰਘ ਕਾਹਨੇਕੇ, ਹਰਬੰਸ ਸਿੰਘ ਜੰਡਾਲੀ ਸਰਪ੍ਰਸਤ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਦੀਵਾਨ ਟੋਡਰ ਮੱਲ ਦੀ ਫ਼ਤਿਹਗੜ੍ਹ ਸਾਹਿਬ ਵਿਖੇ ਜਹਾਜ਼ੀ ਹਵੇਲੀ ਦੀ ਸੇਵਾ ਸੰਭਾਲ ਕਰਵਾਈ ਜਾ ਰਹੀ ਹੈ | ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮਾਂ ਸਬੰਧੀ ਸਾਡੀ ਸੰਸਥਾ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਸਿੱਖ ਧਰਮ ਦੇ ਪ੍ਰਚਾਰ ਅਤੇ ਸਿੱਖ ਇਤਿਹਾਸ ਤੋਂ ਸਿੱਖ ਸੰਗਤਾਂ ਤੇ ਬੱਚਿਆਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ | ਫਾੳਾੂਡੇਸ਼ਨ ਦੇ ਸਾਰੇ ਆਗੂਆਂ ਵਲੋਂ ਸਿੱਖ ਸੰਗਤਾਂ ਦੀਆਂ ਸੇਵਾਵਾਂ ਲਈ ਵਿਸ਼ੇਸ਼ ਡਿਊਟੀਆਂ ਨਿਭਾਈਆਂ ਜਾਣਗੀਆਂ | ਇਸ ਮੌਕੇ ਫਾੳਾੂਡੇਸ਼ਨ ਦੇ ਹੋਰ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਤੇ ਕਿਸਾਨ ਮਾਰੂ ਬਿੱਲਾਂ, ਕਾਨੂੰਨਾਂ ਖ਼ਿਲਾਫ਼ 27 ਦਸੰਬਰ ਨੂੰ ਸੀਟੂ ਵਲੋਂ ਮਹਾਂ ਕਨਵੈਨਸ਼ਨ-ਅÏਲਖ <br/> ਅਗਲੀ ਖ਼ਬਰ ਮਗਨਰੇਗਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਕਾਲਾ ਢਿੱਲੋਂ ਨੂੰ ਦਿੱਤਾ ਮੰਗ-ਪੱਤਰ <br/>
Ad Position 24