10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਬਰਨਾਲਾ, 23 ਦਸੰਬਰ (ਰਾਜ ਪਨੇਸਰ)-ਪੁਲਿਸ ਵਲੋਂ ਇਕ ਵਿਅਕਤੀ ਨੂੰ 300 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਲਖਵੀਰ ਸਿੰਘ ਲੱਖਾ ਪੱੁਤਰ ਜਰਨੈਲ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ | ਜੋ ਕਿ ਅੱਜ ਵੀ ਭਾਰੀ ਮਾਤਰਾ 'ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 300 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਲੱੁਟ ਦੀ ਨੀਅਤ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਪੈਸੇ ਦੀ ਮੰਗ ਕਰਨ ਦੇ ਮਾਮਲੇ 'ਚੋਂ ਇਕ ਬਰੀ ਅਗਲੀ ਖ਼ਬਰ ਨਿਊ ਯੂਥ ਸਪੋਰਟਸ ਤੇ ਵੈੱਲਫੇਅਰ ਕਲੱਬ ਚੀਮਾ ਦੀ ਮੀਟਿੰਗ
Ad Position 24