10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੰਜਾਬ ਪਬਲਿਕ ਸਕੂਲ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸਹੀਦੀ ਦਿਹਾੜਾ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਧਨੌਲਾ, 23 ਦਸੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਧਨੌਲਾ ਰੋਡ ਬਰਨਾਲਾ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਬੱਚਿਆਂ ਨੇ ਸ਼ਬਦ ਨਾਲ ਕੀਤੀ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਅਮਰਜੀਤ ਸਿੰਘ ਚੀਮਾ ਨੇ ਸਹੀਦੀ ਸਾਕੇ ਬਾਰੇ ਵਿਸਥਾਰ ਸਾਹਿਤ ਚਾਨਣਾ ਪਾਇਆ | ਬੱਚਿਆਂ ਨੇ ਸਾਹਿਬਜ਼ਾਦਿਆਂ ਦੀ ਸਹੀਦੀ ਨਾਲ ਸਬੰਧਿਤ ਕਵੀਸ਼ਰੀ ਵਾਰਾਂ ਗਾਉਂਦੇ ਹੋਏ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ | ਬੱਚਿਆਂ ਵਲੋਂ ਸਾਹਿਬਜ਼ਾਦਿਆਂ ਦੇ ਜੀਵਨ ਨਾਲ ਸਬੰਧਿਤ ਭਾਸ਼ਣ ਦਿੱਤੇ ਗਏ | ਇਸ ਮੌਕੇ ਸਤਨਾਮ ਸਿੰਘ ਪਾਠਕ, ਜਸਵਿੰਦਰ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਜੀ.ਐਸ. ਸਕੂਲ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਲੱੁਟ ਦੀ ਨੀਅਤ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਪੈਸੇ ਦੀ ਮੰਗ ਕਰਨ ਦੇ ਮਾਮਲੇ 'ਚੋਂ ਇਕ ਬਰੀ
Ad Position 24