09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਸ਼ਹਾਦਤ- ਏ-ਸਫ਼ਰ ਸ਼ਹੀਦੀ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਵਿਖੇ ਸ਼ਬਦ ਗਾਇਨ ਕਰਨ ਮੌਕੇ ਵਿਦਿਆਰਥੀ | ਅਜੀਤ ਤਸਵੀਰ <br/> 24-12-2025
ਬਰਨਾਲਾ, 23 ਦਸੰਬਰ (ਅਸ਼ੋਕ ਭਾਰਤੀ)-ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਵਿਖੇ 'ਸ਼ਹਾਦਤ ਏ ਸਫ਼ਰ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਸੁਦਾਗਰ ਸਿੰਘ ਚਹਿਲ, ਡਾਇਰੈਕਟਰ ਸ: ਲਵਿੰਦਰ ਸਿੰਘ ਚਹਿਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ, ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ, ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਧਾਰਮਿਕ ਗੀਤ, ਕਵਿਤਾਵਾਂ, ਕੋਰੀਓਗ੍ਰਾਫ਼ੀ ਪੇਸ਼ ਕੀਤੀਆਂ | ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਅਨੁਰਾਧਾ ਸ਼ਰਮਾ, ਗੁਰਮੀਤ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੀ.ਐਨ. ਇੰਟਰਨੈਸ਼ਨਲ ਸਕੂਲ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਹੋਲੀ ਏਾਜਲਸ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਕਰਵਾਈ <br/>
Ad Position 24