08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰ ਹਾਊਸ ਅਥਲੈਟਿਕ ਮੀਟ ਕਰਵਾਈ <br/>

Ad Position 21
repet_subhas-goyals [Copy P29]
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ ਅੰਤਰ ਹਾਊਸ ਅਥਲੈਟਿਕ ਮੀਟ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸੁਨਿਤਿੰਦਰ ਸਿੰਘ ਅਤੇ ਸਕੂਲ ਸਟਾਫ਼ | ਤਸਵੀਰ : ਸੋਨੀ ਚੀਮਾ <br/> 24-12-2025
ਟੱਲੇਵਾਲ, 23 ਦਸੰਬਰ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ ਅੰਤਰ ਹਾਊਸ ਅਥਲੈਟਿਕ ਮੀਟ ਕਰਵਾਈ ਗਈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸੁਨਿਤਿੰਦਰ ਸਿੰਘ, ਪਿ੍ੰਸੀਪਲ ਸ੍ਰੀ ਅਨਿਲ ਕੁਮਾਰ ਨੇ ਮੱੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਸੱਚੀ ਖੇਡ ਭਾਵਨਾ, ਇਮਾਨਦਾਰੀ ਅਤੇ ਅਨੁਸ਼ਾਸਨ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਖੇਡਾਂ ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ | ਐਥਲੈਟਿਕ ਮੀਟ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਮੱੁਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਵੀਰ ਸਿੰਘ, ਪਰਵਿੰਦਰ ਸਿੰਘ ਭਾਗ ਪੈਲੇਸ ਵਾਲੇ, ਸੁਖਜਿੰਦਰ ਸਿੰਘ ਪੰਚ, ਲਖਵੀਰ ਸਿੰਘ, ਅਵਤਾਰ ਸਿੰਘ, ਜਗਸੀਰ ਸਿੰਘ, ਗੁਰਦੀਪ ਸਿੰਘ, ਕਰਨ ਸ਼ਰਮਾ, ਚੇਅਰਮੈਨ ਮਹਿੰਦਰ ਸਿੰਘ, ਸ੍ਰੀਮਤੀ ਪਰਮਜੀਤ ਕੌਰ, ਰਮਨਦੀਪ ਕੌਰ, ਯੁਵਰਾਜ, ਰਤਨਦੀਪ ਸਿੰਘ, ਰਾਜੇਸ਼ ਕੁਮਾਰ, ਮਨਪ੍ਰੀਤ ਕੌਰ, ਪੂਨਮ ਸ਼ਰਮਾ, ਵੀਰਪਾਲ ਕੌਰ, ਰੀਨੂ ਗਰਗ, ਰਾਸ਼ੀ, ਅਮਨਦੀਪ ਕੌਰ, ਸੁਮਨ ਬਾਲਾ, ਜਸਵੀਰ ਕੌਰ, ਉਪਾਸਨਾ ਸ਼ਰਮਾ, ਗਗਨਦੀਪ ਕੌਰ, ਡਾ: ਜਤਿੰਦਰ ਜੋਸ਼ੀ, ਸਕੂਲ ਸਟਾਫ਼, ਵਿਦਿਆਰਥੀ ਤੇ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਾਬਕਾ ਫ਼ੌਜੀ ਨਿਭਾਉਣਗੇ ਅਹਿਮ ਭੂਮਿਕਾ-ਕੈਪਟਨ ਸਿੱਧੂ <br/> ਅਗਲੀ ਖ਼ਬਰ ਯਾਦਵਿੰਦਰ ਸਿੰਘ ਤਪਾ ਦੀ ਪੁਸਤਕ 'ਉਡੀਕਾਂ ਸੱਜਣ ਦੀਆਂ' ਉਪਰ ਗੋਸ਼ਟੀ ਕਰਵਾਈ <br/>
Ad Position 24