08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵਾਈ.ਐਸ. ਜੈਨਨੇਕਸਟ ਸਕੂਲ ਦੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦੇ ਫ਼ਿਲਮ ਦਿਖਾਈ

Ad Position 21
No active advertisement
ਅਜੀਤ ਡੈਸਕ 25-12-2025
ਬਰਨਾਲਾ, 24 ਦਸੰਬਰ (ਅਸ਼ੋਕ ਭਾਰਤੀ)-ਵਾਈ.ਐਸ ਜੈਨਨੇਕਸਟ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦੇ ਫ਼ਿਲਮ ਦਿਖਾਈ ਗਈ | ਇਸ ਉਪਰੰਤ ਪਿ੍ੰਸੀਪਲ ਪੂਜਾ ਵਰਮਾ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਦੀ ਸ਼ਹੀਦੀ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ਵਿਖੇ ਮਾਤਾ ਗੁਜ਼ਰ ਕੌਰ, ਸਾਹਿਬਜ਼ਾਦਿਆਂ ਦੀ ਯਾਦ 'ਚ ਖ਼ੂਨਦਾਨ ਕੈਂਪ ਭਲਕੇ ਅਗਲੀ ਖ਼ਬਰ ਜੂਆ ਖੇਡਦੇ ਤਿੰਨ ਵਿਅਕਤੀ ਨਗਦੀ ਸਮੇਤ ਕਾਬੂ
Ad Position 24