ਸਰਕਾਰੀ ਹਰੇ ਭਰੇ ਦਰਜਨਾਂ ਰੁੱਖਾਂ ਦੀ ਅੰਨ੍ਹੇਵਾਹ ਕਟਾਈ, ਪ੍ਰਸ਼ਾਸਨਿਕ ਅਧਿਕਾਰੀ ਬਣੇ ਮੂਕ ਦਰਸ਼ਕ <br/>
ਪਿੰਡ ਬਦਰਾ ਦੀਆਂ ਿਲੰਕ ਸੜਕਾਂ ਦੀਆਂ ਸਾਈਡਾਂ ਤੋਂ ਪੁੱਟੇ ਗਏ ਹਰੇ ਭਰੇ ਰੁੱਖਾਂ ਦੀਆਂ ਮੂੰਹ ਬੋਲਦੀਆਂ ਤਸਵੀਰਾਂ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ
<br/>
25-12-2025