ਜੀ.ਐਸ. ਪਬਲਿਕ ਸਕੂਲ ਧੌਲਾ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/>
ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਧਾਰਮਿਕ ਸਮਾਗਮ ਦੌਰਾਨ ਹਾਜ਼ਰ ਸੰਗਤਾਂ ਤੇ ਚੇਅਰਮੈਨ ਰਿਸਵ ਜੈਨ ਅਤੇ ਐਮ.ਡੀ. ਸੁਰੇਸ਼ ਬਾਂਸਲ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ
<br/>
25-12-2025