30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਨਾਵਰ ਇੰਟਰਨੈਸ਼ਨਲ ਸਕੂਲ ਧੌਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 26-12-2025
ਰੂੜੇਕੇ ਕਲਾਂ, 25 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਨਾਵਰ ਇੰਟਰਨੈਸ਼ਨਲ ਸਕੂਲ ਧੌਲਾ ਵਿਖੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ | ਪ੍ਰੋਗਰਾਮ ਦੌਰਾਨ ਸੰਸਥਾ ਦੇ ਵਿਦਿਆਰਥੀਆਂ ਨੇ ਜਪੁਜੀ ਸਾਹਿਬ ਪਾਠ ਦੇ ਭੋਗ ਉਪਰੰਤ ਸ਼ਬਦ ਕੀਰਤਨ, ਧਾਰਮਿਕ ਗੀਤ, ਕਵੀਸ਼ਰੀ, ਕਵਿਤਾਵਾਂ ਤੇ ਭਾਸ਼ਣ ਰਾਹੀ ਗੁਰਬਾਣੀ ਤੇ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਸੰਸਥਾ ਪ੍ਰਬੰਧਕ ਬਲਜੀਤ ਸਿੰਘ ਸਿੱਧੂ, ਸੰਦੀਪ ਸਿੰਘ ਮਾਨ, ਗੁਰਜੰਟ ਸਿੰਘ ਸਿੱਧੂ, ਪਿ੍ੰਸੀਪਲ ਮਨੀਸ਼ਾ ਰਾਣੀ ਤੋਂ ਇਲਾਵਾ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਕਰਨ ਵਾਲੇ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਸੁਸਾਇਟੀ ਰਜਿਸਟੇ੍ਰਸ਼ਨ ਪੰਜਾਬ ਸੋਧ ਐਕਟ 2025 ਨੂੰ ਵਾਪਸ ਲੈਣ ਦੀ ਮੰਗ-ਜਸਵੀਰ ਸਿੰਘ ਧੰਮੀ <br/>
Ad Position 24