ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਦਸਮੇਸ਼ ਮਾਡਲ ਸਕੂਲ ਭੋਤਨਾ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ <br/>

Ad Position 21
No active advertisement
ਭੋਤਨਾ ਦਸਮੇਸ਼ ਸਕੂਲ ਵਿਖੇ ਕਰਵਾਏ ਸਮਾਗਮ ਮੌਕੇ ਵਿਦਿਆਰਥੀ ਅਤੇ ਸਟਾਫ਼ | ਤਸਵੀਰ : ਸੋਨੀ ਚੀਮਾ <br/> 27-12-2025
ਟੱਲੇਵਾਲ, 26 ਦਸੰਬਰ (ਸੋਨੀ ਚੀਮਾ)-ਦਸਮੇਸ਼ ਮਾਡਲ ਸਕੂਲ ਭੋਤਨਾ ਵਿਖੇ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਪੋਹ ਮਹੀਨੇ ਦੇ ਸ਼ਹੀਦੀ ਦਿਨਾਂ ਨੂੰ ਮੁੱਖ ਰੱਖਦੇ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ 'ਚਾਰ ਸਾਹਿਬਜ਼ਾਦੇ' ਫ਼ਿਲਮ ਦਿਖਾਈ ਗਈ | ਇਸ ਤੋਂ ਬਾਅਦ ਬੱਚਿਆਂ ਨੂੰ ਅਵਤਾਰ ਸਿੰਘ ਸਹੌਰ ਅਤੇ ਸਤਨਾਮ ਸਿੰਘ ਮਹਿਲ ਕਲਾਂ ਵਲੋਂ ਸਿੱਖ ਧਰਮ ਬਾਰੇ ਅਹਿਮ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਸਕੂਲ ਸਮੂਹ ਸਟਾਫ਼ ਵਲੋਂ ਬੱਚਿਆਂ ਦੇ ਸਿੱਖ ਧਰਮ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਮੁੱਖ ਅਧਿਆਪਕ ਅਵਤਾਰ ਸਿੰਘ, ਕਰਮਜੀਤ ਕੌਰ, ਸਿਮਰਜੀਤ ਕੌਰ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਮਲਕੀਤ ਕੌਰ ਅਤੇ ਮੁੱਖ ਮਹਿਮਾਨ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਕਿ੍ਸ਼ਨ ਬਰਗਾੜੀ ਯਾਦਗਾਰੀ ਸਨਮਾਨ ਸਮਾਗਮ 8 ਫਰਵਰੀ ਨੂੰ ਬਰਨਾਲਾ ਵਿਖੇ ਹੋਵੇਗਾ <br/> ਅਗਲੀ ਖ਼ਬਰ ਲੋਕ ਕਾਂਗਰਸ ਪਾਰਟੀ ਦੀ ਅਗਵਾਈ ਚਾਹੁੰਦੇ ਹਨ-ਵਿਧਾਇਕ ਕਾਲਾ ਢਿੱਲੋਂ
Ad Position 24
No active advertisement