ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਆਰੀਆਭੱਟਾ ਕਾਲਜ ਦਾ ਬੀ.ਕਾਮ ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 27-12-2025
ਬਰਨਾਲਾ, 26 ਦਸੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਬੀ.ਕਾਮ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਰਾਕੇਸ਼ ਗੁਪਤਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਅਕਾਸ਼ਵੀਰ ਸਿੰਘ ਨੇ 8.69 ਜੀ.ਪੀ.ਏ. ਅੰਕ, ਸੁਮਨਦੀਪ ਕੌਰ ਨੇ 8.69 ਜੀ.ਪੀ.ਏ. ਅੰਕ ਲੈ ਕੇ ਸਾਂਝੇ ਤੌਰ 'ਤੇ ਪਹਿਲਾ, ਪ੍ਰਨੀਤ ਕੌਰ ਨੇ 8.42 ਜੀ.ਪੀ.ਏ. ਅੰਕ ਲੈ ਕੇ ਦੂਜਾ, ਗੁਰਪ੍ਰੀਤ ਸਿੰਘ ਨੇ 8.38 ਜੀ.ਪੀ.ਏ. ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਰਾਕੇਸ਼ ਗੁਪਤਾ, ਡਾਇਰੈਕਟਰ ਡਾ: ਅਜੇ ਮਿੱਤਲ, ਡਾ: ਭਾਵੇਤ ਗਰਗ ਡੀਨ ਅਕਾਦਮਿਕ ਨੇ ਹੋਣਹਾਰ ਵਿਦਿਆਰਥੀਆਂ, ਡਾ: ਜਸ਼ਨ ਜੋਤ, ਕਲਾਸ ਇੰਚਾਰਜ ਬੇਅੰਤ ਕੌਰ, ਅਮਨਦੀਪ ਕੌਰ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਤੋਂ ਸੇਧ ਲੈਣੀ ਚਾਹੀਦੀ ਹੈ-ਸਮਾਜ ਸੇਵੀ ਅਗਲੀ ਖ਼ਬਰ ਕਿ੍ਸ਼ਨ ਬਰਗਾੜੀ ਯਾਦਗਾਰੀ ਸਨਮਾਨ ਸਮਾਗਮ 8 ਫਰਵਰੀ ਨੂੰ ਬਰਨਾਲਾ ਵਿਖੇ ਹੋਵੇਗਾ <br/>
Ad Position 24
No active advertisement