ਪਿੰਡ ਸੰਘੇੜਾ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>
ਪਿੰਡ ਸੰਘੇੜਾ ਵਿਖੇ ਸ਼ਹੀਦੀ ਦਿਹਾੜੇ ਦੇ ਸਮਾਗਮ ਦੌਰਾਨ ਕੀਰਤਨ ਅਤੇ ਨਿਤਨੇਮ ਦੀ ਸਿੱਖਿਆ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਅਤੇ ਪਤਵੰਤੇ | ਅਜੀਤ ਤਸਵੀਰ
<br/>
29-12-2025