01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਰੇਗਾ ਲਈ ਹੋ ਰਹੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦੀ ਨਿੰਦਾ

Ad Position 21
No active advertisement
ਅਜੀਤ ਡੈਸਕ 31-12-2025
ਸੰਗਰੂਰ, 30 ਦਸੰਬਰ (ਧੀਰਜ ਪਸੋਰੀਆ) - ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਪੁਲਿਸ ਦੇ ਸਪੈਸ਼ਲ ਸਿਕਿਉਰਿਟੀ ਬਰਾਂਚ ਵਲੋਂ ਨਿਜ਼ਾਮੂਦੀਨ ਰੇਲਵੇ ਸਟੇਸ਼ਨ, ਦਿੱਲੀ ਤੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਸ ਦੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਮੇਤ ਵੱਖ-ਵੱਖ ਜਥੇਬੰਦੀਆਂ ਨੇ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਨਰੇਗਾ ਦੇ ਮਸਲੇ ਨੂੰ ਲੈ ਕੇ ਵਿਸ਼ੇਸ਼ ਇਜਲਾਸ ਕਰ ਕੇ ਮਜ਼ਦੂਰਾਂ ਦੇ ਪੱਖੀ ਹੋਣ ਦਾ ਡਰਾਮਾ ਕਰ ਰਹੀ ਹੈ ਅਤੇ ਮਗਰਮੱਛੀ ਹੰਝੂ ਵਹਾ ਰਹੀ ਹੈ ਅਤੇ ਦੂਸਰੇ ਪਾਸੇ ਮਜ਼ਦੂਰ ਆਗੂਆਂ ਨੂੰ ਗਿ੍ਫ਼ਤਾਰ ਕਰ ਕੇ ਜੇਲ੍ਹਾਂ ਵਿਚ ਸੁੱਟ ਰਹੀ ਹੈ | ਇਸ ਤੋਂ ਪੰਜਾਬ ਸਰਕਾਰ ਦਾ ਦਲਿਤ ਅਤੇ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਧੂਰੀ 'ਚ 5 ਨੂੰ ਸੂਬਾ ਪੱਧਰੀ ਰੋਸ ਰੈਲੀ <br/> ਅਗਲੀ ਖ਼ਬਰ ਮਾਲਵਾ ਸਾਹਿਤ ਸਭਾ ਵਲੋਂ ਜੰਗੀਰ ਸਿੰਘ ਦਿਲਬਰ ਦੀ ਪੁਸਤਕ ਲੋਕ ਅਰਪਣ <br/>
Ad Position 24