28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਰੋਜਰ ਬਿੰਨੀ ਨੇ ਬੀ.ਸੀ.ਸੀ.ਆਈ. ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

Ad Position 21
No active advertisement
ਅਜੀਤ ਡੈਸਕ 30-08-2025

ਰਾਜੀਵ ਸ਼ੁਕਲਾ ਬਣੇ ਕਾਰਜਕਾਰੀ ਪ੍ਰਧਾਨ
ਮੁੰਬਈ, 29 ਅਗਸਤ (ਇੰਟ)-ਸਾਬਕਾ ਭਾਰਤੀ ਕ੍ਰਿਕਟਰ ਰੋਜਰ ਬਿੰਨੀ ਨੇ ਬੀ.ਸੀ.ਸੀ.ਆਈ. ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ | ਰਿਪੋਰਟਾਂ ਅਨੁਸਾਰ, ਬੋਰਡ ਦੇ ਉਪ-ਪ੍ਰਧਾਨ ਰਾਜੀਵ ਸ਼ੁਕਲਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | 65 ਸਾਲਾ ਸ਼ੁਕਲਾ ਪਹਿਲਾਂ ਬੀ.ਸੀ.ਸੀ.ਆਈ. ਦੇ ਉਪ-ਪ੍ਰਧਾਨ ਸਨ | ਹਾਲ ਹੀ 'ਚ, ਬੀ.ਸੀ.ਸੀ.ਆਈ. ਦੇ ਸੂਤਰਾਂ ਨੇ ਦੱਸਿਆ ਸੀ ਕਿ ਮੌਜੂਦਾ ਪ੍ਰਧਾਨ ਰੋਜਰ ਬਿੰਨੀ ਜੁਲਾਈ 'ਚ 70 ਸਾਲ ਦੇ ਹੋ ਜਾਣਗੇ | ਜਿਸ ਕਰਕੇ ਉਹ ਇਸ ਅਹੁਦੇ 'ਤੇ ਬਣੇ ਰਹਿਣ ਦੇ ਅਯੋਗ ਹੋ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦੇ 4 ਸ਼ਹਿਰਾਂ 'ਚ ਮਿਲੇ 100 ਡਾਲਰ ਦੇ ਨਕਲੀ ਨੋਟ ਅਗਲੀ ਖ਼ਬਰ ਅਮਰੀਕਾ 'ਚ ਸੜਕ 'ਤੇ ਗਤਕਾ ਖੇਡ ਰਹੇ ਵਿਅਕਤੀ ਨੂੰ ਪੁਲਿਸ ਨੇ ਮਾਰੀ ਗੋਲੀ <br/>
Ad Position 24