23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਭਾਰਤ ਨੂੰ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ 'ਤੇ ਮਾਣ-ਪ੍ਰਧਾਨ ਮੰਤਰੀ

Ad Position 21
No active advertisement
ਅਜੀਤ ਡੈਸਕ 28-09-2025
ਨਵੀਂ ਦਿੱਲੀ, 27 ਸਤੰਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਭਾਰਤ ਨੂੰ ਦਿੱਲੀ 'ਚ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 2025 ਦੀ ਮੇਜ਼ਬਾਨੀ ਕਰਨ 'ਤੇ ਮਾਣ ਹੈ | ਉਨ੍ਹਾਂ ਸਾਰੇ ਭਾਗੀਦਾਰਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਤੇ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਮਨੁੱਖੀ ਦਿ੍ੜਤਾ ਤੇ ਭਾਵਨਾ ਦਾ ਜਸ਼ਨ ਮਨਾਉਂਦਾ ਹੈ | ਇਹ ਟੂਰਨਾਮੈਂਟ ਦੁਨੀਆ ਭਰ 'ਚ ਇਕ ਹੋਰ ਸਮਾਵੇਸ਼ੀ ਤੇ ਜੀਵੰਤ ਖੇਡ ਸੱਭਿਆਚਾਰ ਨੂੰ ਪ੍ਰੇਰਿਤ ਕਰੇਗਾ | ਭਾਰਤ, ਪੈਰਾ ਖੇਡਾਂ 'ਚ ਇਕ ਵਧਦੀ ਸ਼ਕਤੀ, ਜਿਸ 'ਚ ਪੈਰਾ ਅਥਲੈਟਿਕਸ ਸ਼ਾਮਲ ਹੈ, ਨੇ ਇਸ ਦੇ 12ਵੇਂ ਐਡੀਸ਼ਨ ਲਈ ਉੱਚ-ਸ਼੍ਰੇਣੀ ਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਹਨ, ਜੋ ਕਿ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ 5 ਅਕਤੂਬਰ ਤੱਕ ਚੱਲੇਗਾ |

Ad Position 22
No active advertisement
ਪਿਛਲੀ ਖ਼ਬਰ ¸ ਏਸ਼ੀਆ ਕੱਪ ਫਾਈਨਲ ¸ ਭਾਰਤ-ਪਾਕਿ ਵਿਚਕਾਰ ਮੁਕਾਬਲਾ ਅੱਜ <br/> ਅਗਲੀ ਖ਼ਬਰ ਨਕਵੀ ਦੀ ਮÏਜੂਦਗੀ 'ਤੇ ਭਾਰਤੀ ਟੀਮ ਦੀ ਪ੍ਰਤੀਕਿਰਿਆ ਹੋਵੇਗੀ ਅਹਿਮ
Ad Position 24