29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 03-11-2025
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦੱਖਣੀ ਅਫਰੀਕਾ 'ਤੇ 52 ਦÏੜਾਂ ਦੀ ਜਿੱਤ ਨਾਲ ਆਪਣਾ ਪਹਿਲਾ ਵਿਸ਼ਵ ਕੱਪ ਜਿੱਤਣ 'ਤੇ ਵਧਾਈ ਦਿੱਤੀ | ਉਨ੍ਹਾਂ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਆਈ.ਸੀ.ਸੀ. ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਦੇ ਫਾਈਨਲ 'ਚ ਭਾਰਤੀ ਟੀਮ ਦੀ ਸ਼ਾਨਦਾਰ ਜਿੱਤ | ਫਾਈਨਲ 'ਚ ਉਨ੍ਹਾਂ ਦਾ ਪ੍ਰਦਰਸ਼ਨ ਬਹੁਤ ਹੁਨਰ ਤੇ ਆਤਮਵਿਸ਼ਵਾਸ ਨਾਲ ਭਰਿਆ ਸੀ | ਟੀਮ ਨੇ ਪੂਰੇ ਟੂਰਨਾਮੈਂਟ ਦÏਰਾਨ ਅਸਾਧਾਰਨ ਟੀਮ ਵਰਕ ਤੇ ਦਿ੍ੜਤਾ ਦਿਖਾਈ | ਸਾਡੀਆਂ ਖਿਡਾਰਣਾਂ ਨੂੰ ਵਧਾਈਆਂ | ਇਹ ਇਤਿਹਾਸਕ ਜਿੱਤ ਭਵਿੱਖ ਦੇ ਚੈਂਪੀਅਨਾਂ ਨੂੰ ਖੇਡਾਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਵ੍ਹੀਲਚੇਅਰ 'ਤੇ ਖੁਸ਼ੀ ਮਨਾਉਣ ਪਹੁੰਚੀ ਪ੍ਰਤੀਕਾ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸੀਚੇਵਾਲ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਤੀਸਰਾ 'ਹਰਾ ਨਗਰ ਕੀਰਤਨ'
Ad Position 24