21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸ਼ਿਕਾਗੋ ਵਿਖੇ ਮਜ਼ਦੂਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 04-09-2025
ਸ਼ਿਕਾਗੋ, 3 ਸਤੰਬਰ (ਕੇਵਲ ਗੁਰਾਇਆ)-ਇਲੀਨੋਇਸ ਰਾਜ ਦੇ ਸ਼ਹਿਰ ਸ਼ਾਮਬਰਗ ਵਿਚ ਸਿੱਖ ਭਾਈਚਾਰੇ ਵਲੋਂ ਮਜ਼ਦੂਰ ਦਿਵਸ ਮੌਕੇ ਪਰੇਡ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਮਿਸ਼ੇਲ ਮੁਸਮੈਨ ਨੇ ਹਿੱਸਾ ਲਿਆ | ਜਾਣਕਾਰੀ ਦਿੰਦੇ ਹੋਏ ਸਰਵਨ ਸਿੰਘ ਬੋਲੀਨਾ ਨੇ ਦੱਸਿਆ ਕਿ ਹਰੇਕ ਸਾਲ ਪੰਜਾਬੀ ਭਾਈਚਾਰੇ ਦੇ ਲੋਕ ਇਸ ਪਰੇਡ ਵਿਚ ਹਿੱਸਾ ਲੈਣ ਲਈ ਆਉਂਦੇ ਹਨ | ਹੁਣ ਵੀ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ ਹਨ | ਇਸ ਮੌਕੇ ਰਾਜਿੰਦਰ ਬੀਰ ਸਿੰਘ ਮਾਗੋ, ਹਰਵਿੰਦਰ ਸਿੰਘ ਅਤੇ ਅਮਰੀਕ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਰਧਾਂਜਲੀ ਸਮਾਗਮ 6 ਨੂੰ ਅਗਲੀ ਖ਼ਬਰ ਪਾਕਿ ਦੇ ਕੋਇਟਾ 'ਚ ਰੈਲੀ ਦੌਰਾਨ ਧਮਾਕਾ, 15 ਮੌਤਾਂ <br/>
Ad Position 24